World News 30 Oct, 2024 | Radio Haanji | Gautam Kapil
MP3•Źródło odcinka
Manage episode 447558591 series 3474043
Treść dostarczona przez Radio Haanji. Cała zawartość podcastów, w tym odcinki, grafika i opisy podcastów, jest przesyłana i udostępniana bezpośrednio przez Radio Haanji lub jego partnera na platformie podcastów. Jeśli uważasz, że ktoś wykorzystuje Twoje dzieło chronione prawem autorskim bez Twojej zgody, możesz postępować zgodnie z procedurą opisaną tutaj https://pl.player.fm/legal.
ਕੈਨੇਡਾ ਪੁਲਸ ਨੇ ਬਰੈਂਪਟਨ 'ਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਨੂੰ ਹਥਿਆਰਾਂ ਅਤੇ ਡਰੱਗ ਤਸਕਰੀ ਦੇ ਮਾਮਲੇ 'ਚ ਗ੍ਰਿਫ਼਼ਤਾਰ ਕੀਤਾ ਹੈ। Peel Region Police ਨੇ ਪੰਜਾਬਣ ਮਾਂ ਨੂੰ ਉਸ ਦੇ ਦੋ ਪੁੱਤਾਂ ਅਤੇ ਅੱਗੇ ਉਨ੍ਹਾਂ ਦੇ ਦੋ ਦੋਸਤਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਓਂਟਾਰੀਓ ਦੀ ਪੀਲ ਪੁਲੀਸ ਨੇ ਆਪ੍ਰੇਸ਼ਨ ਸਲੈਗਹੈਮਰ ਤਹਿਤ ਲੰਮੇ ਸਮੇਂ ਦੀ ਜਾਂਚ ਤੋਂ ਬਾਅਦ ਵੱਡੀ ਮਾਤਰਾ ਵਿੱਚ ਮਾਰੂ ਅਸਲਾ ਅਤੇ ਨਸ਼ੇ ਦੀ ਖੇਪ ਬਰਾਮਦ ਕਰਦਿਆਂ ਇਹਨਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਦੌਸ਼ੀਆਂ ਦੀ ਪਛਾਣ ਕਥਿਤ ਤੌਰ ’ਤੇ ਨਵਦੀਪ ਨਾਗਰਾ, ਰਵਨੀਤ ਨਾਗਰਾ, ਰਣਵੀਰ ਅੜੈਚ ਤੇ ਪਵਨੀਤ ਨਾਹਲ ਅਤੇ ਬਜ਼ੁਰਗ ਔਰਤ ਨਰਿੰਦਰ ਨਾਗਰਾ (61) ਵਜੋਂ ਹੋਈ ਹੈ। ਉਨ੍ਹਾਂ ਦੀ ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਕੋਕੀਨ ਅਤੇ ਅਫੀਮ ਸਮੇਤ 20,000 ਡਾਲਰ ਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਸਮੇਤ 11 ਹਥਿਆਰ ਅਤੇ 900 ਤੋਂ ਵੱਧ ਗੋਲਾ ਬਾਰੂਦ ਜ਼ਬਤ ਕੀਤਾ।
…
continue reading
1005 odcinków